Chaupai Sahib In Punjabi (Gurmukhi)
Chaupai Sahib In Punjabi ਚੌਪਈ ਸਾਹਿਬ ਪਾਠ (Gurmukhi) ਕਬ੍ਯੋ ਬਾਚ ਬੇਨਤੀ ॥ ਚੌਪਈ ॥ ਹਮਰੀ ਕਰੋ ਹਾਥ ਦੈ ਰਛਾ ॥ ਪੂਰਨ ਹੋਇ ਚਿਤ ਕੀ ਇਛਾ ॥ ਤਵ ਚਰਨਨ ਮਨ ਰਹੈ ਹਮਾਰਾ ॥ ਅਪਨਾ ਜਾਨ ਕਰੋ ਪ੍ਰਤਿਪਾਰਾ ॥੩੭੭॥ ਹਮਰੇ ਦੁਸਟ ਸਭੈ ਤੁਮ ਘਾਵਹੁ ॥ ਆਪੁ ਹਾਥ ਦੈ ਮੋਹਿ ਬਚਾਵਹੁ ॥ ਸੁਖੀ ਬਸੈ ਮੋਰੋ ਪਰਿਵਾਰਾ ॥ ਸੇਵਕ … Read more